ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਵਿੱਖੇ ਅਰਦਾਸ ਕਿਤੀਲੁਧਿਆਣਾ--() ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਵਾਈਸ ਪ੍ਰਧਾਨ ਸ. ਦਵਿੰਦਰ ਸਿੰਘ ਜੀ ਨੇ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਵਿੱਖੇ ਨਤਮਸਤਕ ਹੋਯੇ ਉਨ੍ਹਾਂ ਵਲੋਂ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਸਰਬੱਤ ਦੇ ਭਲੇ ਦੀ ਵੀ ਅਰਦਾਸ ਕੀਤੀ