ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਤੇ ਪੰਜਾਬ ਲੁਧਿਆਣਾ ਦਿਹਾਤੀ ਵਿਖੇ ਆਉਣ ਵਾਲੇ ਪ੍ਰੋਗਰਾਮ ਸਬੰਧੀ ਮੀਟਿੰਗ ਕੀਤੀ ਅਤੇ ਵਿਚਾਰ ਚਰਚਾ ਕੀਤੀ
ਲੁਧਿਆਣਾ-13- ਜੁਲਾਈ( ਨਾਗੀ) ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਤੇ ਪੰਜਾਬ ਪ੍ਰਧਾਨ ਸਤਿਕਾਰਯੋਗ ਸ. ਗੁਰਕੀਰਤ ਸਿੰਘ ਬੇਦੀ ਜੀ ਦੇ ਅਤੇ ਸ.ਹਰਪ੍ਰੀਤ ਸਿੰਘ ਜੀ ਜਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਦੇ ਨਿਰਦੇਸ਼ਾਂ ਤਹਿਤ ਅੱਜ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਅਹੁਦੇਦਾਰਾਂ ਵੱਲੋਂ ਲੁਧਿਆਣਾ ਦਿਹਾਤੀ ਵਿਖੇ ਆਉਣ ਵਾਲੇ ਪ੍ਰੋਗਰਾਮ ਸਬੰਧੀ ਮੀਟਿੰਗ ਕੀਤੀ ਅਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਸ.ਦਵਿੰਦਰ ਸਿੰਘ ਜੀ ਵਾਈਸ ਪ੍ਰਧਾਨ ਲੁਧਿਆਣਾ ਦਿਹਾਤੀ ,ਸ਼੍ਰੀ.ਰਕੇਸ਼ ਕੁਮਾਰ ਜੀ ਜਨਰਲ ਸਕੱਤਰ ਲੁਧਿਆਣਾ ਦਿਹਾਤੀ,ਸ. ਗੁਰਦੀਪ ਸਿੰਘ ਜੀ ਯੂਥ ਪ੍ਰਧਾਨ ਲੁਧਿਆਣਾ ਦਿਹਾਤੀ ਹਾਜ਼ਰ ਸਨ
